( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0003358264{main}( ).../index.php:0
20.0004358624require( '/home/timespunjab.com/public_html/wp-blog-header.php' ).../index.php:17
30.523317507736require_once( '/home/timespunjab.com/public_html/wp-includes/template-loader.php' ).../wp-blog-header.php:19
40.532917574840include( '/home/timespunjab.com/public_html/wp-content/themes/covernews/single.php' ).../template-loader.php:106
50.532917574840get_header( ).../single.php:10
60.545017594648locate_template( ).../general-template.php:48
70.545117594760load_template( ).../template.php:745
80.545217595176require_once( '/home/timespunjab.com/public_html/wp-content/themes/covernews/header.php' ).../template.php:810
90.747720847472do_action( ).../header.php:63
100.747720847848WP_Hook->do_action( ).../plugin.php:517
110.747720847848WP_Hook->apply_filters( ).../class-wp-hook.php:348
120.747720848600covernews_get_breadcrumb( ).../class-wp-hook.php:324
130.748220848720covernews_get_breadcrumb_trail( ).../template-functions.php:277
140.748420849848breadcrumb_trail( ).../template-functions.php:316
150.749020853608Breadcrumb_Trail->trail( ).../breadcrumbs.php:43
160.749620856000sprintf ( ).../breadcrumbs.php:253

ਆਪਦਾ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ ਸ਼ੱਕਸ਼ਮ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜ਼ਿਮੇਵਾਰੀ’ ਨਾਅਰੇ ਹੇਠ ਮਨਾਇਆ ਵਿਸ਼ਵ ਅਬਾਦੀ ਦਿਵਸ – ਡਾ. ਕਿਰਨ ਆਹਲੂਵਾਲੀਆ

0

ਲੁਧਿਆਣਾ, 13 ਜੁਲਾਈ 2021 :  ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਦੀ ਰਹਿਨਮਾਈ ਹੇਠ ਸਥਾਨਿਕ ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਆਬਾਦੀ ਦਿਵਸ ਸਬੰਧੀ ਸਮਾਗਮ ਕਰਵਾਇਆਂ  ਗਿਆ ।

ਇਸ ਮੌਕੇ ਡਾ.ਕਿਰਨ ਆਹਲੂਵਾਲੀਆ ਬੋਲਦਿਆਂ ਜਿੱਥੇ ਯੋਗ ਜੋੜਿਆਂ ਨੂੰ ਸੀਮਿਤ ਪਰਿਵਾਰ ਦੀ ਮਹੱਤਤਾ ਪ੍ਰਤੀ ਦੱਸਿਆ ਉੱਥੇ ਪਰਿਵਾਰ ਨਿਯੋਜਨ ਦੇ ਤਰੀਕਿਆਂ ਸਬੰਧੀ  ਪ੍ਰਦਰਸ਼ਨੀ ਵੀ ਲਗਾਈ ਗਈ।

ਸਿਵਲ ਸਰਜਨ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਅਬਾਦੀ ਦਿਵਸ ‘ਆਪਦਾ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ ਸ਼ੱਕਸ਼ਮ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜ਼ਿਮੇਵਾਰੀ ਦੇ ਨਾਅਰੇ ਹੇਠ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਿਰੰਤਰ ਵੱਧ ਰਹੀ ਅਬਾਦੀ ਇੱਕ ਗੰਭੀਰ ਚਿੰਤਨ ਦਾ ਵਿਸ਼ਾ ਹੈ, ਜਿਸ ‘ਤੇ ਕਾਬੂ ਪਾਉਣ ਲਈ ਜਿੱਥੇ ਸਰਕਾਰ ਆਪਣੀ ਸਰਗਰਮ ਭੂਮਿਕਾ ਨਿਭਾਅ ਰਹੀ ਹੈ, ਉੱਥੇ ਇਸ ਕਾਰਜ ਵਿੱਚ ਚੰਗੀ ਸਫਲਤਾ ਪ੍ਰਾਪਤ ਕਰਨ ਲਈ ਸਾਂਝੇ ਸਮਾਜਕ ਯਤਨਾਂ ਦੀ ਵੀ ਲੋੜ ਹੈ।ਉਨ੍ਹਾਂ ਕਿਹਾ ਕਿ ਅਬਾਦੀ ਵਧਣ ਦੇ ਕਈ ਕਾਰਨਾਂ ਵਿੱਚੋਂ ਇੱਕ ਕਾਰਨ ਲੜਕੀ ਦੀ ਬਜਾਏ ਲੜਕੇ ਦੀ ਲਾਲਸਾ ਹੈ, ਪਰ ਮੋਜੂਦਾ ਸਮੇਂ ਕੋਈ ਵੀ ਖੇਤਰ ਅਜਿਹਾ ਨਹੀਂ ਰਿਹਾ, ਜਿਸ ਵਿੱਚ ਲੜਕੀਆਂ ਨੇ ਮੱਲ੍ਹਾਂ ਨਾ ਮਾਰੀਆਂ ਹੋਣ।ਉਨ੍ਹਾਂ ਕਿਹਾ ਕਿ ਸਿਹਤਮੰਦ ਪਰਿਵਾਰ ਲਈ ਲਾਜ਼ਮੀ ਹੈ ਕਿ ਦੋ ਬੱਚਿਆਂ ਦੇ ਜਨਮ ਵਿੱਚ ਘੱਟੋ ਘੱਟ ਤਿੰਨ ਸਾਲ ਦਾ ਫ਼ਰਕ ਰੱਖਿਆ ਜਾਵੇ ਅਤੇ ਵਿਆਹ ਸਹੀ ਉਮਰ ਵਿੱਚ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਵਧਦੀ ਅਬਾਦੀ ਸਦਕਾ ਲੋਕਾਂ ਦੀ ਵੱਡੀ ਗਿਣਤੀ ਬੁਨਿਆਦੀ ਲੋੜਾਂ ਤੋਂ ਵਾਂਝੀ ਰਹਿ ਜਾਂਦੀ ਹੈ, ਜਿਸ ਲਈ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਤਰੀਕੇ ਅਪਨਾਏ ਜਾ ਸਕਦੇ ਹਨ, ਜਿਨ੍ਹਾਂ ਦੀ ਵਿਸਥਾਰਪੂਰਵਕ ਜਾਣਕਾਰੀ  ਵੀ ਦਿਤੀ । ਉਨ੍ਹਾਂ ਕਿਹਾ ਕਿ ਇੰਨੀ ਤੇਜ਼ੀ ਨਾਲ ਆਬਾਦੀ ਦਾ ਵਧਣਾ ਵਿਕਾਸ ਦੇ ਰਾਹ ਵਿਚ ਨਿੱਤ ਨਵੀਆਂ ਵੰਗਾਰਾਂ ਖੜ੍ਹੀਆਂ ਕਰ ਰਿਹਾ ਹੈ ਅਤੇ ਵਧੀ ਆਬਾਦੀ ਕਰਕੇ ਗ਼ਰੀਬੀ, ਭੁੱਖਮਰੀ, ਅਨਪੜ੍ਹਤਾ, ਬੇਰੁਜ਼ਗਾਰੀ, ਮਹਿੰਗਾਈ ਤੇ ਪ੍ਰਦੂਸ਼ਣ ਆਦਿ ਵਿੱਚ ਵੀ ਬੇਪਨਾਹ ਵਾਧਾ ਹੋਇਆ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮਾਗਮ ਦੇ ਵਿਚ ਪਰਿਵਾਰ ਨਿਯੋਜਨ ਵਿੱਚ ਵਧੀਆ ਕਾਰਗੁਜਾਰੀ ਕਰਨ ਵਾਲੇ ਸਟਾਫ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਐਸ.ਪੀ . ਸਿੰਘ ਵੱਲੋ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾਂ ਦੇ ਸਬੰਧ ਵਿੱਚ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

About The Author

Leave a Reply

Your email address will not be published. Required fields are marked *

error: Content is protected !!