( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0002358232{main}( ).../index.php:0
20.0003358592require( '/home/timespunjab.com/public_html/wp-blog-header.php' ).../index.php:17
30.478717549048require_once( '/home/timespunjab.com/public_html/wp-includes/template-loader.php' ).../wp-blog-header.php:19
40.485517616152include( '/home/timespunjab.com/public_html/wp-content/themes/covernews/single.php' ).../template-loader.php:106
50.485517616152get_header( ).../single.php:10
60.496717635960locate_template( ).../general-template.php:48
70.496817636072load_template( ).../template.php:745
80.496917636488require_once( '/home/timespunjab.com/public_html/wp-content/themes/covernews/header.php' ).../template.php:810
90.687120885936do_action( ).../header.php:63
100.687120886312WP_Hook->do_action( ).../plugin.php:517
110.687120886312WP_Hook->apply_filters( ).../class-wp-hook.php:348
120.687120887064covernews_get_breadcrumb( ).../class-wp-hook.php:324
130.687420887184covernews_get_breadcrumb_trail( ).../template-functions.php:277
140.687620888312breadcrumb_trail( ).../template-functions.php:316
150.688420891880Breadcrumb_Trail->trail( ).../breadcrumbs.php:43
160.688820894080sprintf ( ).../breadcrumbs.php:253

ਸਰਕਾਰੀ ਹਾਈ ਸਕੂਲ ਕੁਲਾਰ ਖੁਰਦ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ

0

ਸੰਗਰੂਰ, 19 ਜੁਲਾਈ 2021 : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ ਪੂਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਕੁਲਾਰ ਖੁਰਦ ਵਿਖੇ ਸੈਕੰਡਰੀ ਪੱਧਰ ’ਤੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵਿਦਿਆਰਥੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ  ਸਕੂਲ ਮੁਖੀ ਸ੍ਰੀ ਚੰਦਰ ਭਾਨ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸੰਪੂਰਨ ਜੀਵਨ ਹੀ ਪ੍ਰੇਰਨਾ ਸਰੋਤ ਹੈ ਜਿਸ ਤੋਂ ਦੂਸਰਿਆਂ  ਦੀ ਮੱਦਦ ਕਰਨ ਦੀ ਪ੍ਰੇਰਨਾ ਮਿਲਦੀ ਹੈ।  ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾ ਨੂੰ ਇਤਿਹਾਸ ਅਤੇ ਵਿਰਸੇ ਨਾਲ ਵੀ ਜੋੜਨ ’ਚ ਸਹਾਈ ਹੁੰਦੇ ਹਨ। ਉਨ੍ਹਾ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸੈਕੰਡਰੀ ਪੱਧਰ ‘ਤੇ  ਖੁਸ਼ਪ੍ਰੀਤ ਕੌਰ ਨੇ ਪਹਿਲਾ, ਕਮਲਪ੍ਰੀਤ ਕੌਰ ਨੇ ਦੂਸਰਾ ਅਤੇ ਗੁਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।  ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਵੱਧ ਤੋਂ ਵੱਧ  ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

About The Author

Leave a Reply

Your email address will not be published. Required fields are marked *

error: Content is protected !!