( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358648{main}( ).../index.php:0
20.0002359008require( '/home/timespunjab.com/public_html/wp-blog-header.php' ).../index.php:17
30.437117645816require_once( '/home/timespunjab.com/public_html/wp-includes/template-loader.php' ).../wp-blog-header.php:19
40.445017712920include( '/home/timespunjab.com/public_html/wp-content/themes/covernews/single.php' ).../template-loader.php:106
50.445017712920get_header( ).../single.php:10
60.453917732728locate_template( ).../general-template.php:48
70.454017732840load_template( ).../template.php:745
80.454117733256require_once( '/home/timespunjab.com/public_html/wp-content/themes/covernews/header.php' ).../template.php:810
90.647020984008do_action( ).../header.php:63
100.647020984384WP_Hook->do_action( ).../plugin.php:517
110.647020984384WP_Hook->apply_filters( ).../class-wp-hook.php:348
120.647020985136covernews_get_breadcrumb( ).../class-wp-hook.php:324
130.647520985256covernews_get_breadcrumb_trail( ).../template-functions.php:277
140.647720986384breadcrumb_trail( ).../template-functions.php:316
150.648620989984Breadcrumb_Trail->trail( ).../breadcrumbs.php:43
160.649120992184sprintf ( ).../breadcrumbs.php:253

ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੇਵਾ ਕੇਂਦਰਾਂ ਵਿਖੇ ਰਜਿਸਟਰੇਸ਼ਨ ਸ਼ੁਰੂ

0

ਪਠਾਨਕੋਟ,  15 ਜੁਲਾਈ 2021 :  ਸ੍ਰੀ ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਹੁਣ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰਡ ਉਸਾਰੀ ਕਾਮੇ ਜੋ ਕੋਰੋਨਾ ਪਾਜ਼ਿਟੀਵ ਆਏ ਹਨ ਜਾਂ ਜਿੰਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕੋਰੋਨਾ ਪਾਜ਼ਿਟੀਵ ਆਉਣ ਕਰਕੇ ਇਕਾਂਤਵਾਸ ਵਿਚ ਰੱਖਿਆ ਗਿਆ ਹੈ, ਉਹ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਪਣੇ ਨੇੜਲੇ ਦੇ ਸੇਵਾ ਕੇਂਦਰ ਵਿਖੇ ਜਾ ਕੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਇਹ ਰਜਿਸਟਰੇਸ਼ਨ ਸਿਰਫ ਆਨ ਲਾਈਨ ਹੀ ਉਪਲੱਬਧ ਹੈ, ਕੋਈ ਵੀ ਫਾਰਮ ਆਦਿ ਭਰ ਕੇ ਲੈ ਕੇ ਆਉਣ ਦੀ ਜ਼ਰੂਰਤ ਨਹੀਂ ਹੈ|

About The Author

Leave a Reply

Your email address will not be published. Required fields are marked *

error: Content is protected !!