( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358648{main}( ).../index.php:0
20.0002359008require( '/home/timespunjab.com/public_html/wp-blog-header.php' ).../index.php:17
30.364617650152require_once( '/home/timespunjab.com/public_html/wp-includes/template-loader.php' ).../wp-blog-header.php:19
40.371617717256include( '/home/timespunjab.com/public_html/wp-content/themes/covernews/single.php' ).../template-loader.php:106
50.371617717256get_header( ).../single.php:10
60.383317737064locate_template( ).../general-template.php:48
70.383417737176load_template( ).../template.php:745
80.383517737592require_once( '/home/timespunjab.com/public_html/wp-content/themes/covernews/header.php' ).../template.php:810
90.564920987144do_action( ).../header.php:63
100.564920987520WP_Hook->do_action( ).../plugin.php:517
110.564920987520WP_Hook->apply_filters( ).../class-wp-hook.php:348
120.564920988272covernews_get_breadcrumb( ).../class-wp-hook.php:324
130.565320988392covernews_get_breadcrumb_trail( ).../template-functions.php:277
140.565520989520breadcrumb_trail( ).../template-functions.php:316
150.566520993152Breadcrumb_Trail->trail( ).../breadcrumbs.php:43
160.567120995352sprintf ( ).../breadcrumbs.php:253

ਕੋਵਿਡ ਟੀਕਾਕਰਨ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਕਰਨਾ ਚਾਹੀਦਾ ਹੈ ਸਹਿਯੋਗ : ਡਾ ਦਵਿੰਦਰ ਕੁਮਾਰ

0

ਫਾਜ਼ਿਲਕਾ, 3 ਅਗਸਤ 2021 :  ਕੋਵਿਡ ਟੀਕਾਕਰਨ ਅਭਿਆਨ ਦੇ ਤਹਿਤ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਾਇਜ਼ਾ ਲੈਣ ਲਈ ਸੀਐਚਸੀ ਖੂਈ ਖੇੜਾ ਪਹੁੰਚਣ ਤੋਂ ਬਾਅਦ ਕੈਂਪ ਦਾ ਨਿਰੀਖਣ ਕਰਨ ਤੋਂ ਬਾਅਦ ਡਾ ਦਵਿੰਦਰ ਕੁਮਾਰ ਹਾਂਡਾ ਨੇ ਕਿਹਾ ਕਿ ਸਿਹਤ ਵਿਭਾਗ, ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਨੂੰ ਜੋ ਸਪਲਾਈ ਪ੍ਰਾਪਤ ਹੁੰਦੀ ਹੈ, ਉਹ ਸਭ ਜ਼ਿਲ੍ਹੇ ਵਿੱਚ ਸਥਿਤ ਕੈਂਪਾਂ ਵਿੱਚ ਵੰਡ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਾਫੀ ਲੋਕਾਂ ਵੱਲੋਂ ਟੀਕਾ ਲਗਾਇਆ ਗਿਆ ਹੈ, ਪਰ ਅੱਜ ਵੀ ਜਿਆਦਾਤਰ ਲੋਕਾਂ ਦਾ ਟੀਕਾਕਰਨ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਡੋਜ਼ ਦੀ ਸਪਲਾਈ ਪ੍ਰਾਪਤ ਹੁੰਦੀ ਹੈ, ਸਿਹਤ ਸਟਾਫ ਵੱਲੋਂ ਲੋਕਾਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨੇੜਲੇ ਕੇਂਦਰ ਵਿੱਚ ਜਾ ਕੇ ਟੀਕਾ ਲਗਵਾਉਣਾ ਚਾਹੀਦਾ ਹੈ।  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਹ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਰਾਬਤਾ ਕਾਇਮ ਰੱਖਣ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਦੱਸਿਆ ਕਿ ਉਹ ਖੁਦ ਟੀਕਾਕਰਣ ਕੇਂਦਰਾਂ `ਤੇ ਟੀਕੇ ਬਾਰੇ ਪੂਰੀ ਜਾਣਕਾਰੀ ਰੱਖ ਰਹੇ ਹਨ ਤਾਂ ਜੋ ਉਸ ਦਿਨ ਦਿੱਤੇ ਜਾਣ ਵਾਲੇ ਟੀਕੇ ਦੇ ਸਟਾਕ, ਸ਼੍ਰੇਣੀ, ਖੁਰਾਕ ਆਦਿ ਬਾਰੇ ਅਗੇ ਪੂਰੀ ਜਾਣਕਾਰੀ ਦਿੱਤੀ ਜਾ ਸਕੇ।

ਇਸ ਮੌਕੇ ਡਾ: ਰੋਹਿਤ ਐਸਐਮਓ, ਰਾਜੇਸ਼ ਕੁਮਾਰ ਡੀਪੀਐਮ, ਸੁਸ਼ੀਲ ਕੁਮਾਰ ਬੀਈਈ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!