( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358648{main}( ).../index.php:0
20.0002359008require( '/home/timespunjab.com/public_html/wp-blog-header.php' ).../index.php:17
30.469917651304require_once( '/home/timespunjab.com/public_html/wp-includes/template-loader.php' ).../wp-blog-header.php:19
40.478017718408include( '/home/timespunjab.com/public_html/wp-content/themes/covernews/single.php' ).../template-loader.php:106
50.478017718408get_header( ).../single.php:10
60.490117738216locate_template( ).../general-template.php:48
70.490217738328load_template( ).../template.php:745
80.490317738744require_once( '/home/timespunjab.com/public_html/wp-content/themes/covernews/header.php' ).../template.php:810
90.688720986512do_action( ).../header.php:63
100.688720986888WP_Hook->do_action( ).../plugin.php:517
110.688720986888WP_Hook->apply_filters( ).../class-wp-hook.php:348
120.688720987640covernews_get_breadcrumb( ).../class-wp-hook.php:324
130.689120987760covernews_get_breadcrumb_trail( ).../template-functions.php:277
140.689420988888breadcrumb_trail( ).../template-functions.php:316
150.690220992648Breadcrumb_Trail->trail( ).../breadcrumbs.php:43
160.690720995040sprintf ( ).../breadcrumbs.php:253

ਜਿ਼ਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ-19 ਦੀ ਸਥਿਤੀ ਨੂੰ ਵੇਖਦੇ ਹੋਏ ਜਿ਼ਲ੍ਹੇ ਵਿੱਚ ਸਕਿੱਲ ਡਿਵੇਲਪਮੈਂਟ ਸੈਂਟਰ ਤੇ ਯੂਨੀਵਰਸਿਟੀਆਂ ਖੋਲਣ ਦੇ ਹੁਕਮ ਜਾਰੀ

0
ਫ਼ਤਹਿਗੜ੍ਹ ਸਾਹਿਬ, 02 ਜੁਲਾਈ 2021 : ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਸੁਰਭੀ ਮਲਿਕ ਨੇ ਧਾਰਾ 144 ਅਤੇ ਸੀ.ਆਰ.ਪੀ.ਸੀ. ਦੀ ਧਾਰਾ 1973 ਤਹਿਤ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਜਿ਼ਲ੍ਹੇ ਵਿੱਚ ਪੈਂਦੇ ਸਕਿੱਲ ਡਿਵੇਲਪਮੈਂਟ ਸੈਂਟਰ ਅਤੇ ਯੂਨੀਵਰਸਿਟੀਆਂ ਸ਼ਰਤਾਂ ਤਹਿਤ ਖੋਲਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੇ ਯੂਨੀਵਰਸਿਟੀਆਂ ਦਾ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੋਵਿਡ-19 ਤੋਂ ਬਚਾਅ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਦੀ ਘੱਟੋ-ਘੱਟ ਇੱਕ ਖੁਰਾਕ ਲੈਣੀ ਲਾਜ਼ਮੀ ਹੋਵੇਗੀ।
ਸ਼੍ਰੀਮਤੀ ਸੁਰਭੀ ਮਲਿਕ ਨੇ ਇਹ ਹੁਕਮ ਵੀ ਦਿੱਤੇ ਹਨ ਕਿ ਜਿ਼ਲ੍ਹੇ ਵਿੱਚ ਪੈਂਦੀਆਂ ਬਾਰ, ਪਬਜ਼ ਅਤੇ ਅਹਾਤੇ ਆਪਣੀ ਸਮਰੱਥਾ ਨਾਲੋਂ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ ਅਤੇ ਇਨ੍ਹਾਂ ਥਾਵਾਂ ’ਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਜਿ਼ਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਵੀ ਦਿੱਤੇ ਹਨ ਕਿ ਬਾਰ, ਪਬਜ਼ ਅਤੇ ਅਹਾਤਿਆਂ ਵਿੱਚ ਕੰਮ ਕਰਦੇ ਵੇਟਰ ਅਤੇ ਸਰਵਰਜ਼  ਨੂੰ (ਇੱਕ ਦੂਜੇ ਨਾਲੋਂ ਦੋ ਗਜ਼ ਦੀ ਦੂਰੀ )ਭਾਵ ਸੋਸ਼ਲ ਡਿਸਟੈਂਸਟਿੰਗ ਰੱਖਣੀ ਹੋਵੇਗੀ ਅਤੇ ਹੋਰ ਕਾਮਿਆਂ ਦੇ ਕੋਰੋਨਾ ਵੈਕਸੀਨੇਸ਼ਨ ਦੀ ਘੱਟੋ ਘੱਟ ਇੱਕ ਡੋਜ਼ ਲਈ ਹੋਣੀ ਚਾਹੀਦੀ ਹੈ।
ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਤੇ ਕੋਵਿਡ-19 ਦੀਆਂ ਗਾਈਡ ਲਾਈਨਜ਼ ਅਨੁਸਾਰ ਇੱਕ ਦੂਜੇ ਨਾਲੋਂ 6 ਫੁੱਟ ਦੀ ਦੂਰੀ ਰੱਖਣੀ ਜਰੂਰੀ ਹੋਵੇਗੀ। ਅਤੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ ਅਤੇ ਜਨਤਕ ਸਥਾਨਾਂ ’ਤੇ ਥੁੱਕਣ ਵਾਲਿਆਂ ਆਦਿ ਵਿਰੁੱਧ ਡਿਜਾਸਟਰ ਮੈਨੇਜਮੈਂਟ  ਐਕਟ 2005 ਅਤੇ ਆਈ.ਪੀ.ਸੀ. ਦੀ ਧਾਰਾ 1860 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿ਼ਲ੍ਰੇ ਵਿੱਚ ਇਹ ਹੁਕਮ 10 ਜੁਲਾਈ, 2021 ਤੱਕ ਲਾਗੂ ਰਹਿਣਗੇ।

About The Author

Leave a Reply

Your email address will not be published. Required fields are marked *

error: Content is protected !!