( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001361088{main}( ).../index.php:0
20.0002361448require( '/home/timespunjab.com/public_html/wp-blog-header.php' ).../index.php:17
30.435617649920require_once( '/home/timespunjab.com/public_html/wp-includes/template-loader.php' ).../wp-blog-header.php:19
40.442617717024include( '/home/timespunjab.com/public_html/wp-content/themes/covernews/single.php' ).../template-loader.php:106
50.442617717024get_header( ).../single.php:10
60.451217736832locate_template( ).../general-template.php:48
70.451317736944load_template( ).../template.php:745
80.451417737360require_once( '/home/timespunjab.com/public_html/wp-content/themes/covernews/header.php' ).../template.php:810
90.639520986576do_action( ).../header.php:63
100.639520986952WP_Hook->do_action( ).../plugin.php:517
110.639520986952WP_Hook->apply_filters( ).../class-wp-hook.php:348
120.639520987704covernews_get_breadcrumb( ).../class-wp-hook.php:324
130.639820987824covernews_get_breadcrumb_trail( ).../template-functions.php:277
140.640020988952breadcrumb_trail( ).../template-functions.php:316
150.640620992488Breadcrumb_Trail->trail( ).../breadcrumbs.php:43
160.641220994688sprintf ( ).../breadcrumbs.php:253

ਫਾਰਮਾਂ ਦੀ ਤਸਦੀਕ ਲਈ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਨਿਰਦੇਸ਼

0
ਫਾਜ਼ਿਲਕਾ 17 ਜੁਲਾਈ 2021 : ਡਿਪਟੀ ਕਮਿਸ਼ਨਰ ਫ਼ਾਜਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਮੇਂ ਰਾਜ ਵਿੱਚ ਵੱਖ ਵੱਖ ਵਿਭਾਗਾਂ ਵਿੱਚ  ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਸਕੂਲਾਂ ਕਾਲਜਾਂ ਵਿੱਚ ਵੀ ਦਾਖ਼ਲੇ ਦੀ ਪ੍ਰਕਿਰਿਆ ਚੱਲ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਮੀਦਵਾਰ ਅਤੇ   ਵਿਦਿਆਰਥੀਆਂ ਨੂੰ ਆਪਣੇ ਫਾਰਮਾਂ ਨਾਲ ਵੱਖ ਵੱਖ ਤਰ੍ਹਾਂ ਦੇ ਸਰਟੀਫਿਕੇਟ  ਬਣਾਉਣ ਲਈ ਫੀਲਡ ਰਿਪੋਰਟ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ  ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਕੰਮ ਦੇ ਜਲਦੀ ਨਿਪਟਾਰੇ ਲਈ ਸਮੂਹ ਅਧਿਕਾਰੀ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ  ਜੇਕਰ ਕਿਸੇ ਵੀ ਫਾਰਮ ਤੋਂ ਤਸਦੀਕ ਹੋਣੀ ਜ਼ਰੂਰੀ ਹੈ ਤਾਂ ਸਰਟੀਫਿਕੇਟ   ਬਣਾਉਣ ਲਈ ਨੰਬਰਦਾਰ, ਪਟਵਾਰੀ, ਸਰਪੰਚ, ਮੈਂਬਰ ਪੰਚਾਇਤ, ਪੰਚਾਇਤ ਸਕੱਤਰ, ਮਿਉਂਸਿਪਲ ਕੌਂਸਲਰ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਚੇਅਰਮੈਨ ਬਲਾਕ ਸੰਮਤੀ  ਵੱਲੋਂ ਕੀਤੀ ਗਈ ਤਸਦੀਕ ਨੂੰ ਮੰਨਿਆ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਜ਼ਿਲੇ ਅੰਦਰ ਕਿਸੇ ਵੀ ਸਕੂਲ ਦੇ ਪ੍ਰਿੰਸੀਪਲ, ਹੈੱਡਮਾਸਟਰ, ਅਧਿਆਪਕ ਅਤੇ ਕੋਈ ਸਰਕਾਰੀ ਕਰਮਚਾਰੀ ਜੋ ਕਿ ਦਰਖਾਸਤੀ ਨੂੰ ਜ਼ਾਤੀ ਤੌਰ ਤੇ ਜਾਣਦੇ ਹੋਣ ਦੀ ਤਸਦੀਕ ਮੰਨਣਯੋਗ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਜ਼ਮੀਨ ਦੀ ਤਸਦੀਕ ਦੀ ਲੋੜ ਪੈਂਦੀ ਹੈ ਤਾਂ ਇਹ ਏ.ਐੱਸ.ਐਮ. ਫ਼ਰਦ ਕੇਂਦਰ ਤੋਂ ਰਿਪੋਰਟ ਲਈ ਜਾਣੀ ਜ਼ਰੂਰੀ ਹੋਵੇਗੀ।

About The Author

Leave a Reply

Your email address will not be published. Required fields are marked *

error: Content is protected !!