( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358648{main}( ).../index.php:0
20.0002359008require( '/home/timespunjab.com/public_html/wp-blog-header.php' ).../index.php:17
30.448817647312require_once( '/home/timespunjab.com/public_html/wp-includes/template-loader.php' ).../wp-blog-header.php:19
40.459117714416include( '/home/timespunjab.com/public_html/wp-content/themes/covernews/single.php' ).../template-loader.php:106
50.459217714416get_header( ).../single.php:10
60.471017734224locate_template( ).../general-template.php:48
70.471117734336load_template( ).../template.php:745
80.471217734752require_once( '/home/timespunjab.com/public_html/wp-content/themes/covernews/header.php' ).../template.php:810
90.694420986176do_action( ).../header.php:63
100.694420986552WP_Hook->do_action( ).../plugin.php:517
110.694420986552WP_Hook->apply_filters( ).../class-wp-hook.php:348
120.694420987304covernews_get_breadcrumb( ).../class-wp-hook.php:324
130.694820987424covernews_get_breadcrumb_trail( ).../template-functions.php:277
140.695220988552breadcrumb_trail( ).../template-functions.php:316
150.696220992120Breadcrumb_Trail->trail( ).../breadcrumbs.php:43
160.696820994320sprintf ( ).../breadcrumbs.php:253

ਸ਼ਹੀਦ ਮੇਜਰ ਸਿੰਘ ਸਰਕਾਰੀ ਸਕੂਲ ਵਿਖੇ ਕਰਵਾਇਆ ਗਿਆ ਭਾਸ਼ਣ ਮੁਕਾਬਲਾ

0

ਸੰਗਰੂਰ, 5 ਅਗਸਤ 2021 : ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ  ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਮੇਜਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ  ਭੁੱਲਰਹੇੜੀ ਵਿਖੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਸੈਕੰਡਰੀ ਵਰਗ ਦੇ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਹ ਜਾਣਕਾਰੀ ਪਿ੍ਰੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੀ ਜਿੰਦਗੀ ਵਿੱਚ ਇਸ ਨੂੰ ਲਾਗੂ ਕਰਨਾ ਚਾਹੀਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਕੂਲ ਗਤੀਵਿਧੀ ਇੰਚਾਰਜ਼ ਸ. ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੁਕਾਬਲੇ ਵਿੱਚ ਵੰਦਨਾ ਰਾਣੀ ਜਮਾਤ ਬਾਰਵੀਂ ਨੇ ਪਹਿਲਾ, ਕੋਮਲਪ੍ਰੀਤ ਕੌਰ ਜਮਾਤ ਬਾਰਵੀਂ ਨੇ ਦੂਸਰਾ ਅਤੇ ਰਮਨਦੀਪ ਕੌਰ ਜਮਾਤ ਬਾਰਵੀਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

About The Author

Leave a Reply

Your email address will not be published. Required fields are marked *

error: Content is protected !!