( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358648{main}( ).../index.php:0
20.0002359008require( '/home/timespunjab.com/public_html/wp-blog-header.php' ).../index.php:17
30.513917648432require_once( '/home/timespunjab.com/public_html/wp-includes/template-loader.php' ).../wp-blog-header.php:19
40.523317715536include( '/home/timespunjab.com/public_html/wp-content/themes/covernews/single.php' ).../template-loader.php:106
50.523317715536get_header( ).../single.php:10
60.533317735344locate_template( ).../general-template.php:48
70.533417735456load_template( ).../template.php:745
80.533517735872require_once( '/home/timespunjab.com/public_html/wp-content/themes/covernews/header.php' ).../template.php:810
90.752820986616do_action( ).../header.php:63
100.752820986992WP_Hook->do_action( ).../plugin.php:517
110.752820986992WP_Hook->apply_filters( ).../class-wp-hook.php:348
120.752920987744covernews_get_breadcrumb( ).../class-wp-hook.php:324
130.753320987864covernews_get_breadcrumb_trail( ).../template-functions.php:277
140.753620988992breadcrumb_trail( ).../template-functions.php:316
150.754620992560Breadcrumb_Trail->trail( ).../breadcrumbs.php:43
160.755220994760sprintf ( ).../breadcrumbs.php:253

ਸਬ ਸੈਂਟਰ ਆਸਫਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

0
ਫ਼ਾਜ਼ਿਲਕਾ  25 ਜੁਲਾਈ 2021 : ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਕਰਮਜੀਤ ਸਿੰਘ ਦੀ ਅਗਵਾਈ ਹੇਠ ਸਬ ਸੈਂਟਰ ਆਸਫਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਰੋਕਥਾਮ ਅਤੇ ਇਲਾਜ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਿਹਤ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਡੇਂਗੂ ਏਡੀਜ਼ ਏਜੀਪੱਟੀ ਮੱਛਰ ਦੇ ਕੱਟਣ ਨਾਲ   ਹੁੰਦਾ ਹੈ ਅਤੇ ਘਰ ਵਿੱਚ ਪਏ  ਗਮਲੇ  ਅਤੇ ਖਾਲੀ ਟਾਇਰਾਂ ਉਨ੍ਹਾਂ ਦੇ ਪੈਦਾ ਹੋਣ  ਦਾ ਕਾਰਨ  ਬਣ ਜਾਂਦੇ ਹਨ, ਜਿਸ ਤਹਿਤ ਸਿਹਤ ਵਿਭਾਗ ਵੱਲੋਂ  ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਤਹਿਤ  ਕੂਲਰਾਂ ਅਤੇ ਛੱਤਾਂ ਦੀ   ਸਫਾਈ ਬਾਰੇ ਲੋਕਾਂ ਨੂੰ  ਜਾਗਰੂਕ ਕੀਤਾ ਜਾਂਦਾ ਹੈ।
ਸਿਹਤ ਕਰਮਚਾਰੀ ਸੰਜੀਵ ਕੁਮਾਰ ਅਤੇ ਸੀਐਚਓ ਰਣਜੀਤ ਕੁਮਾਰ ਨੇ ਦੱਸਿਆ ਕਿ ਡੇਂਗੂ ਤੇਜ਼ ਬੁਖਾਰ ਦਾ ਕਾਰਨ ਬਣਦਾ ਹੈ ਅਤੇ ਇਹ ਮੱਛਰ ਦਿਨ ਦੇ ਸਮੇਂ ਕੱਟਦਾ  ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਜਿਸ ਤੋਂ ਬਾਅਦ ਅੱਖਾਂ ਵਿਚ ਦਰਦ, ਮਾਸਪੇਸ਼ੀਆਂ ਵਿਚ ਦਰਦ, ਮਸੂੜਿਆਂ ਅਤੇ ਨੱਕ ਵਿਚ ਖੂਨ, ਆਦਿ ਹੁੰਦਾ ਹੈ, ਜਿਸ ਲਈ ਸਰਕਾਰੀ ਹਸਪਤਾਲ ਵਿਚ ਇਹ ਟੈਸਟ ਮੁਫਤ ਹੁੰਦਾ ਹੈ।
ਇਸ ਦੌਰਾਨ ਜਸਵਿੰਦਰ ਕੌਰ ਏ.ਐਨ.ਐਮ ਅਤੇ ਆਸ਼ਾ ਸੁਪਰਵਾਈਜ਼ਰ ਸੀਤਾ ਰਾਣੀ ਅਤੇ ਪ੍ਰਤਿ ਰਾਣੀ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!