( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001361392{main}( ).../index.php:0
20.0002361752require( '/home/timespunjab.com/public_html/wp-blog-header.php' ).../index.php:17
30.434117634616require_once( '/home/timespunjab.com/public_html/wp-includes/template-loader.php' ).../wp-blog-header.php:19
40.442217709392include( '/home/timespunjab.com/public_html/wp-content/themes/covernews/single.php' ).../template-loader.php:106
50.442217709392get_header( ).../single.php:10
60.456317729200locate_template( ).../general-template.php:48
70.456417729312load_template( ).../template.php:745
80.456517729728require_once( '/home/timespunjab.com/public_html/wp-content/themes/covernews/header.php' ).../template.php:810
90.681220979808do_action( ).../header.php:63
100.681220980184WP_Hook->do_action( ).../plugin.php:517
110.681220980184WP_Hook->apply_filters( ).../class-wp-hook.php:348
120.681220980936covernews_get_breadcrumb( ).../class-wp-hook.php:324
130.681720981056covernews_get_breadcrumb_trail( ).../template-functions.php:277
140.682020982184breadcrumb_trail( ).../template-functions.php:316
150.682620985752Breadcrumb_Trail->trail( ).../breadcrumbs.php:43
160.683120987952sprintf ( ).../breadcrumbs.php:253

ਸੁਰਜੀਤ ਸਹੋਤਾ ਨੇ ਸਾਂਝੀ ਰਸੋਈ ਲਈ 7 ਹਜ਼ਾਰ ਰੁਪਏ ਦਾ ਦਿੱਤਾ ਯੋਗਦਾਨ

ਹੁਸ਼ਿਆਰਪੁਰ, 19 ਜੂਨ 2024 :   ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 400 ਤੋਂ ਵੱਧ ਗ਼ਰੀਬ/ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮੈਂਬਰ ਰੈੱਡ ਕਰਾਸ ਸੁਰਜੀਤ ਸਹੋਤਾ ਨੇ ਆਪਣੇ ਪਤੀ ਸਵਰਗੀ ਕਰਨਲ ਐਸ.ਐਸ ਸਹੋਤਾ ਦੀ ਯਾਦ ਵਿਚ ਸਾਂਝੀ ਰਸੋਈ ਨੂੰ 7000 ਰੁਪਏ ਦੀ ਰਾਸ਼ੀ ਦਾਨ ਵਜੋਂ ਮੁਹੱਈਆ ਕਰਵਾਈ ਗਈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕਰਵਾਈ ਜਾ ਰਹੀ ਹੈ।

About The Author

error: Content is protected !!