( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001361264{main}( ).../index.php:0
20.0002361624require( '/home/timespunjab.com/public_html/wp-blog-header.php' ).../index.php:17
30.435717652568require_once( '/home/timespunjab.com/public_html/wp-includes/template-loader.php' ).../wp-blog-header.php:19
40.443717719672include( '/home/timespunjab.com/public_html/wp-content/themes/covernews/single.php' ).../template-loader.php:106
50.443717719672get_header( ).../single.php:10
60.453217739480locate_template( ).../general-template.php:48
70.453317739592load_template( ).../template.php:745
80.453417740008require_once( '/home/timespunjab.com/public_html/wp-content/themes/covernews/header.php' ).../template.php:810
90.652220987376do_action( ).../header.php:63
100.652220987752WP_Hook->do_action( ).../plugin.php:517
110.652220987752WP_Hook->apply_filters( ).../class-wp-hook.php:348
120.652220988504covernews_get_breadcrumb( ).../class-wp-hook.php:324
130.652720988624covernews_get_breadcrumb_trail( ).../template-functions.php:277
140.653020989752breadcrumb_trail( ).../template-functions.php:316
150.654020993320Breadcrumb_Trail->trail( ).../breadcrumbs.php:43
160.654620995520sprintf ( ).../breadcrumbs.php:253

ਸੈਨਿਕ ਇੰਸਟੀਚਿਊਟ ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

0

ਜਲੰਧਰ, 3 ਜੂਨ

                ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ’ ਜਲੰਧਰ ਵਿੱਚ ਚੱਲ ਰਹੇ ਬੈਚਲਰ ਆਫ਼ ਸਾਇੰਸ (ਆਈ.ਟੀ.) ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

                ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦੇ ਡਾਇਰੈਕਟਰ ਕਰਨਲ (ਰਿਟਾ.) ਦਲਵਿੰਦਰ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਬੀ.ਐਸ. ਸੀ.(ਆਈ.ਟੀ.) ਦੇ ਪਹਿਲੇ ਸਮੈਸਟਰ ਵਿੱਚ ਸਮਰਿਤੀ ਭੱਲਾ ਨੇ 7.92 ਐਸ.ਜੀ.ਪੀ.ਏ. (ਸਮੈਸਟਰ ਗਰੇਡ ਪੁਆਇੰਟ ਐਵਰੇਜ) ਲੈ ਕੇ ਪਹਿਲਾ, ਮਨਜੋਤ ਸਿੰਘ ਨੇ 7.88 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਅੰਕਿਤ ਨੇ 7.08 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

     

             ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਸੈਨਿਕ ਇੰਸਟੀਚਿੂਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ,ਜਲੰਧਰ ਦੇ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਸੈਣੀ, ਪ੍ਰੋ.ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ. ਭਾਵਨਾ ਮਹਾਜਨ, ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਵੀ ਕੀਤੀ।

                ਇਸ ਮੌਕੇ ਵਿਕਾਸ ਕੁਮਾਰ ਸੁਪਰਡੰਟ ਨੇ ਵੀ ਇੰਸਟੀਚਿਊਟ ਦੇ ਅਕੈਡਮਿਕ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕੀਤੀ ।

About The Author

Leave a Reply

Your email address will not be published. Required fields are marked *

error: Content is protected !!