ਫਾਜਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਰਿਆਣਾ ਦੇ ਵਿਧਾਨ ਸਭਾ ਹਲਕਾ ਹਿਸਾਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਸੰਜੇ ਸਾਤਰੋੜੀਆ ਜੀ ਦੇ ਹੱਕ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ
ਫਾਜ਼ਿਲਕਾ, 26 ਸਤੰਬਰ 2024 : ਆਮ ਆਦਮੀ ਪਾਰਟੀ ਦੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਰਿਆਣਾ ਦੇ ਵਿਧਾਨ ਸਭਾ ਹਲਕਾ ਹਿਸਾਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਸੰਜੇ ਸਾਤਰੋੜੀਆ ਜੀ ਦੇ ਹੱਕ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ|
ਇਸ ਮੌਕੇ ਉਹਨਾਂ ਨਾਲ ਜਥੇਦਾਰ ਹਰਿਮੰਦਰ ਸਿੰਘ ਬਰਾੜ ਸੀਨੀ.ਆਗੂ, ਸੁਨੀਲ ਮੈਣੀ, ਅਸੀਮ ਗਰੋਵਰ, ਗੌਰਵ ਕੰਬੋਜ ਹਾਜ਼ਿਰ ਸਨ|