(krishna raja) ਚੰਡੀਗੜ੍ਹ, 24 ਫ਼ਰਵਰੀ 2025: ਪੰਜਾਬ ਸਰਕਾਰ ਨੇ ਜ਼ਮੀਨ ਰਜਿਸਟਰੀ ਵਿੱਚ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਾ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅਤਿਰਿਕਤ ਮੁੱਖ ਸਕੱਤਰ (ਰੇਵਨਿਊ) ਨੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
About The Author