11 ਸਤੰਬਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਕੀਤਾ ਜਾਗਰੂਕ

0

ਹੁਸ਼ਿਆਰਪੁਰ, 1 ਸਤੰਬਰ 2021 :  ਸੀ.ਜੇ.ਐਮ.ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ 11 ਸਤੰਬਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੀਆਂ ਅਦਾਲਤਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਨ੍ਹਾਂ ਥਾਵਾਂ ’ਤੇ ਰਾਸ਼ਟਰੀ ਲੋਕ ਅਦਾਲਤ ਦੇ ਪ੍ਰਚਾਰ ਅਤੇ ਜਾਗਰੂਕਤਾ ਸਬੰਧੀ ਬੈਨਰ ਵੀ ਲਗਵਾਏ ਗਏ।

About The Author

Leave a Reply

Your email address will not be published. Required fields are marked *