( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358744{main}( ).../index.php:0
20.0001359104require( '/home/timespunjab.com/public_html/wp-blog-header.php' ).../index.php:17
31.201417648848require_once( '/home/timespunjab.com/public_html/wp-includes/template-loader.php' ).../wp-blog-header.php:19
41.232417715952include( '/home/timespunjab.com/public_html/wp-content/themes/covernews/single.php' ).../template-loader.php:106
51.232417715952get_header( ).../single.php:10
61.241017735760locate_template( ).../general-template.php:48
71.241117735872load_template( ).../template.php:745
81.241217736288require_once( '/home/timespunjab.com/public_html/wp-content/themes/covernews/header.php' ).../template.php:810
91.492320986560do_action( ).../header.php:63
101.492320986936WP_Hook->do_action( ).../plugin.php:517
111.492320986936WP_Hook->apply_filters( ).../class-wp-hook.php:348
121.492320987688covernews_get_breadcrumb( ).../class-wp-hook.php:324
131.492620987808covernews_get_breadcrumb_trail( ).../template-functions.php:277
141.492820988936breadcrumb_trail( ).../template-functions.php:316
151.493620992632Breadcrumb_Trail->trail( ).../breadcrumbs.php:43
161.494020995024sprintf ( ).../breadcrumbs.php:253

18 ਤੋਂ 19 ਸਾਲ ਦੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਕੇ ਵੋਟ ਬਨਾਉਣ ਲਈ ਸ਼ੁਰੂ ਕੀਤਾ ਗਿਆ ਵਿਸ਼ੇਸ਼ ਅਭਿਆਨ : ਅਪਨੀਤ ਰਿਆਤ

0

ਹੁਸ਼ਿਆਰਪੁਰ, 22 ਜੂਨ 2021:

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਇਕ ਅਭਿਆਨ ਚਲਾਇਆ ਗਿਆ ਹੈ, ਜਿਸ ਤਹਿਤ 18 ਤੋਂ 19 ਸਾਲ ਦੇ ਨੌਜਵਾਨ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਣਾ ਹੈ। ਉਨ੍ਹਾਂ ਸਵੀਪ ਗਤੀਵਿਧੀਆਂ ਤਹਿਤ ਵਿਧਾਨ ਸਭਾ ਪੱਧਰ ’ਤੇ ਨੋਡਲ ਅਧਿਕਾਰੀਆਂ, ਚੋਣ ਸੁਪਰਵਾਈਜ਼ਰਾਂ ਤੇ ਚੋਣ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੀਆਂ ਵੱਖ-ਵੱਖ ਮੁੱਖ ਥਾਵਾਂ ’ਤੇ ਕੈਂਪ ਲਗਾ ਕੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਕੜੀ ਤਹਿਤ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਵਿਧਾਨ ਸਭਾ ਚੋਣ ਖੇਤਰਾਂ ਦੇ ਸਵੀਪ ਨੋਡਲ ਅਧਿਕਾਰੀਆਂ ਨਾਲ ਗੂਗਲ ਮੀਟ ਰਾਹੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਰਚਨਾ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਇਕ ਸਮਾਂਬੱਧ ਸਵੀਪ ਪਲਾਨ ਤਿਆਰ ਕੀਤਾ ਗਿਆ ਹੈ। ਇਸ ਸਵੀਪ ਪਲਾਨ ਤਹਿਤ ਇਸ ਮੀਟਿੰਗ ਵਿੱਚ ਤਹਿਸੀਲਦਾਰ (ਚੋਣਾਂ) ਹਰਮਿੰਦਰ ਸਿੰਘ, ਚੋਣ ਕਾਨੂੰਗੋ ਸੁਖਦੇਵ ਸਿੰਘ, ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਵੀਰ ਸਿੰਘ, ਵਿਧਾਨ ਸਭਾ ਪੱਧਰੀ ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ, ਡਾ. ਕੁਲਦੀਪ ਮਿਨਹਾਸ, ਕਰਨ ਸ਼ਰਮਾ, ਚੰਦਰ ਪ੍ਰਕਾਸ਼ ਸਿੰਘ, ਜਸਪ੍ਰੀਤ ਸਿੰਘ, ਸੋਹਨ ਲਾਲ ਆਦਿ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!