( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0003358360{main}( ).../index.php:0
20.0004358720require( '/home/timespunjab.com/public_html/wp-blog-header.php' ).../index.php:17
30.460917548792require_once( '/home/timespunjab.com/public_html/wp-includes/template-loader.php' ).../wp-blog-header.php:19
40.469317615896include( '/home/timespunjab.com/public_html/wp-content/themes/covernews/single.php' ).../template-loader.php:106
50.469317615896get_header( ).../single.php:10
60.479017635704locate_template( ).../general-template.php:48
70.479117635816load_template( ).../template.php:745
80.479217636232require_once( '/home/timespunjab.com/public_html/wp-content/themes/covernews/header.php' ).../template.php:810
90.664420884112do_action( ).../header.php:63
100.664420884488WP_Hook->do_action( ).../plugin.php:517
110.664420884488WP_Hook->apply_filters( ).../class-wp-hook.php:348
120.664420885240covernews_get_breadcrumb( ).../class-wp-hook.php:324
130.664820885360covernews_get_breadcrumb_trail( ).../template-functions.php:277
140.665120886488breadcrumb_trail( ).../template-functions.php:316
150.666020890024Breadcrumb_Trail->trail( ).../breadcrumbs.php:43
160.666620892224sprintf ( ).../breadcrumbs.php:253

19375 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ

0

ਫਾਜ਼ਿਲਕਾ, 6 ਜੁਲਾਈ 2021 : ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ੍ਹ ਵਿੱਚ ਹੁਣ ਤੱਕ 19375 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਜਲਦ ਤੋਂ ਜਲਦ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲੇ ਵਿਚ ਕੋਵਿਡ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 13 ਜਣਿਆ ਨੇ ਕਰੋਨਾ ਨੂੰ ਹਰਾਇਆ ਹੈ।ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 20033 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ, ਜਦ ਕਿ ਇਸ ਸਮੇਂ 135 ਐਕਟਿਵ ਕੇਸ ਜ਼ਿਲੇ ਵਿਚ ਹਨ ਅਤੇ 523 ਦੁੱਖਦਾਈ ਮੌਤਾਂ ਹੋਈਆਂ ਹਨ।

About The Author

Leave a Reply

Your email address will not be published. Required fields are marked *

error: Content is protected !!