Month: January 2024

ਡਿਪਟੀ ਕਮਿਸ਼ਨਰ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਕੀਤਾ ਨਿਰੀਖਣ ਲੋਕਾਂ ਨੂੰ ਸੁਖਾਵੇਂ ਮਾਹੌਲ ਵਿਚ ਸਹੁਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ-ਡਿਪਟੀ ਕਮਿਸ਼ਨਰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਪਹੁੰਚੇ ਸੈਂਕੜੇ ਲੋਕਾਂ ਨੇ ਸੇਵਾ ਦਾ ਲਿਆ ਲਾਭ ਲੋਕਾਂ ਨੇ ਕੈਂਪ *ਤੇ ਪ੍ਰਗਟਾਈ ਸੰਤੁਸ਼ਟੀ