Month: April 2024

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ। ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਕੰਚਨ, ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਅਧਿਆਪਕ ਵੀ ਨਜ਼ਰ ਆ ਰਹੇ ਹਨ।