ਸਰਕਾਰੀ ਨੌਕਰੀਆਂ ਦੀ ਪ੍ਰੀਖਿਆ ਦੀ ਤਿਆਰੀ ਸਬੰਧੀ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ : ਗੁਰਮੇਲ ਸਿੰਘ
ਹੁਸ਼ਿਆਰਪੁਰ, 21 ਸਤੰਬਰ 2021 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਨਾਲ-ਨਾਲ ਸਰਕਾਰੀ ਨੌਕਰੀਆਂ ਦੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾ ਰਹੀ ਹੈ। ਜਿਸ ਤਹਿਤ ਜਿਹੜੇ ਨੌਜਵਾਨ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਹਨ, ਉਹ ਇਸ ਕੋਚਿੰਗ ਦਾ ਲਾਭ ਲੈ ਸਕਣ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਨੌਜਵਾਨ https://www.eduzphere.com/