ਗਾਂਧੀ ਜੈਯੰਤੀ ਅਤੇ ਵਰਲਡ ਐਨੀਮਲ ਡੇਅ ਮੌਕੇ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

0

ਹੁਸ਼ਿਆਰਪੁਰ, 01 ਅਕਤੂਬਰ 2021 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 2 ਅਕਤੂਬਰ ਦਿਨ ਸ਼ਨੀਵਾਰ ਨੂੰ ਗਾਂਧੀ ਜੈਯੰਤੀ ਅਤੇ 4 ਅਕਤੂਬਰ ਦਿਨ ਸੋਮਵਾਰ ਨੂੰ ਵਰਲਡ ਐਨੀਮਲ ਡੇਅ ਮੌਕੇ ਜ਼ਿਲ੍ਹੇ ਦੀਆਂ ਸਾਰੀਆਂ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

About The Author

Leave a Reply

Your email address will not be published. Required fields are marked *

error: Content is protected !!