ਭਾਰਤ ਰਤਨ ਲਤਾ ਮੰਗੇਸ਼ਕਰ ਕੋਰੋਨਾ ਪਾਜ਼ੇਟਿਵ, ਆਈਸੀਯੂ ‘ਚ ਦਾਖ਼ਲ

0

ਮੁੰਬਈ, 11 ਜਨਵਰੀ 2022 : ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਲਤਾ ਜੀ ਨੂੰ ਮੁੰਬਈ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਇਸ ਸਮੇਂ ਉਹ ਆੲਸੀਯੂ ‘ਚ ਹਨ।

ਪ੍ਰਸਿੱਧ ਗਾਇਕਾ ਇਸ ਸਮੇਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਭਤੀਜੀ ਰਚਨਾ ਨੇ ਕਿਹਾ ਕਿ ਭਾਰਤ ਰਤਨ ਲਤਾ ‘ਚ ਕੋਵਿਡ ਦੇ ਹਲਕੇ ਲੱਛਣ ਹਨ।

About The Author

Leave a Reply

Your email address will not be published. Required fields are marked *