ਬਾਬਾ ਬਕਾਲਾ, 23 ਜਨਵਰੀ 2022 : ਅਕਾਲੀ ਦਲ ਨੇ ਬਾਬਾ ਬਕਾਲਾ ਤੋਂ ਬਲਜੀਤ ਸਿੰਘ ਜਲਾਲਉਸਮਾ ਨੂੰ ਟਿਕਟ ਦੇ ਦਿੱਤੀ ਹੈ। ਦੱਸ ਦੇਈਏ ਕਿ ਬਲਜੀਤ ਸਿੰਘ ਜਲਾਲਉਸਮਾ ਸਾਬਕਾ ਵਿਧਾਇਕ ਰਹਿ ਚੁੱਕੇ ਹਨ।
ਜਿਕਰਯੋਗ ਹੈ ਕਿ ਅਕਾਲੀ ਦਲ ਵਲੋਂ ਹੁਣ ਤੱਕ ਕੁੱਲ 95 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
About The Author
Tags: #BigBreaking, #TimesPunjab, #TimesPunjabNews, #TP, #TruthonlyTruth, BaljeetSingh, Candidate, Elections, punjab, PunjabAssemblyPolls, PunjabPolls, ShiromaniAkaliDal