ਮੁਕਤਸਰ ਤੋਂ ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ

ਮੁਕਤਸਰ, 2 ਫਰਵਰੀ 2022 : ਸ਼੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸੀ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ ਸ਼੍ਰੋਮਣੀ ਅਕਾਲੀ ਦਲ ‘ਚ ਅੱਜ ਸ਼ਾਮਿਲ ਹੋ ਗਏ ਹਨ। ਜਿਸ ਦੇ ਚਲਦਿਆਂ ਅਕਾਲੀ ਦਲ ਦੀ ਮੁਹਿੰਮ ਨੂੰ ਮਿਲਿਆ ਵੱਡਾ ਹੁਲਾਰਾ ਮਿਲਿਆ ਹੈ। ਦਸ ਦਈਏ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਇਕਦਮ ਪਹਿਲਾ ਅਕਾਲੀ ਦਲ ਨੂੰ ਵੱਡੀ ਮਜਬੂਤੀ ਮਿਲੀ ਹੈ ਤੇ ਨਾਲ ਹੀ ਮਾਲਵੇ ਦੀ ਧਰਤੀ ਤੋਂ ਜਿੱਤ ਕਿਸਦੀ ਹੋਵੇਗੀ ਇਹ ਦੇਖਣਾ ਬੇਹੱਦ ਦਿਲਚਸਪ ਰਹਿਣ ਵਾਲਾ ਹੈ।