CM ਮਾਨ ਅੱਜ ਕਰਨਗੇ ਇੱਕ ਹੋਰ ਵੱਡਾ ਐਲਾਨ

0

ਚੰਡੀਗੜ੍ਹ, 30  ਮਾਰਚ  2022   :   ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਸੂਬੇ ਲਈ ਇੱਕ ਹੋਰ ਵੱਡਾ ਐਲਾਨ ਕਰਨਗੇ । ਦਸ ਦਈਏ ਕਿ ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਸਾਂਝਾ ਕੀਤੀ ਗਈ ਹੈ ।

About The Author

Leave a Reply

Your email address will not be published. Required fields are marked *

You may have missed