ਜਵਾਹਰ ਨਵੋਦਿਆ ਵਿਦਿਆਲਿਆ ਲਈ ਦਾਖਲਾ ਪ੍ਰੀਖਿਆ 30 ਅਪ੍ਰੈਲ ਨੂੰ
ਰੋਲ ਨੰਬਰ ਵੇਬਸਾਇਟ ਤੋਂ ਹੋ ਸਕਦਾ ਹੈ ਡਾਊਨਲੋਡ
ਫਾਜਿ਼ਲਕਾ, 23 ਅਪ੍ਰੈਲ 2022 : ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜਿਲ੍ਹਾ ਫਾਜਿ਼ਲਕਾ ਦੇ ਪ੍ਰਿੰਸੀਪਲ ਸ੍ਰੀ ਅਸੋ਼ਕ ਵਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ ਮਿਤੀ 30.04.2022 ਨੂੰ ਜਿਲ੍ਹੇ ਦੇ 32 ਪ੍ਰੀਖਿਆ ਕੇਂਦਰਾਂ ਵਿੱਚ ਲਈ ਜਾ ਰਹੀ ਹੈ, ਇਸ ਲਈ ਸਾਰੇ ਮਾਪਿਆਂ ਅਤੇ ਉਮੀਦਵਾਰਾਂ ਨੂੰ ਸੂਚਨਾ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਦਾਖਲਾ ਕਾਰਡ (ਰੋਲ ਨੰਬਰ) ਡਾਊਨਲੋਡ ਕਰ ਲੈਣ।
ਦਾਖਲਾ ਕਾਰਡਾ ਨਵੋਦਿਆ ਵਿਦਿਆਲਿਆ ਸਮਿਤੀ ਹੈੱਡਕੁਆਰਟਰ ਨੋਇਡਾ ਦੀ ਵੈੱਬਸਾਈਟ https://navodaya.gov.