ਮਾਨਸਾ, 29 ਮਈ 2022 : ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ‘ਤੇ ਤਾਬੜਤੋੜ ਗੋਲੀਆਂ ਨਾਲ ਹਮਲਾ ਕੀਤਾ ਗਿਆ ਹੈ ਜਿਸ ਕਾਰਨ ਗੰਭੀਰ ਤੋਰ ਤੇ ਸਿੱਧੂ ਮੂਸੇਵਾਲੇ ਦੀ ਮੌਤ ਹੋ ਗਈ ਹੈ. ਦਸ ਦਈਏ ਕਿ ਸਿੱਧੂ ਮੂਸੇਵਾਲੇ ਨੂੰ ਕਰੀਬ 20 ਗੋਲੀਆਂ ਮਾਰੀਆਂ ਗਈਆਂ ਹਨ. ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕਲ ਸਕਿਉਰਿਟੀ ਵਾਪਿਸ ਲੈ ਲਈ ਗਈ ਸੀ.

About The Author