ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕਸਭਾ ਸੀਟਾਂ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ |

ਚੰਡੀਗੜ੍ਹ , 16 ਅਪਰੈਲ | ਆਮ ਆਦਮੀ ਪਾਰਟੀ ਨੇ ਸੂਬੇ ਦੀਆਂ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਿਨ੍ਹਾਂ ਵਿੱਚ ਫਿਰੋਜ਼ਪੁਰ, ਲੁਧਿਆਣਾ, ਜਲੰਧਰ ਅਤੇ ਗੁਰਦਾਸਪੁਰ ਸ਼ਾਮਲ ਹਨ।

About The Author