( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358248{main}( ).../index.php:0
20.0002358608require( '/home/timespunjab.com/public_html/wp-blog-header.php' ).../index.php:17
30.446117648992require_once( '/home/timespunjab.com/public_html/wp-includes/template-loader.php' ).../wp-blog-header.php:19
40.452817716096include( '/home/timespunjab.com/public_html/wp-content/themes/covernews/single.php' ).../template-loader.php:106
50.452817716096get_header( ).../single.php:10
60.461717735904locate_template( ).../general-template.php:48
70.461817736016load_template( ).../template.php:745
80.462017736432require_once( '/home/timespunjab.com/public_html/wp-content/themes/covernews/header.php' ).../template.php:810
90.662720983832do_action( ).../header.php:63
100.662720984208WP_Hook->do_action( ).../plugin.php:517
110.662720984208WP_Hook->apply_filters( ).../class-wp-hook.php:348
120.662720984960covernews_get_breadcrumb( ).../class-wp-hook.php:324
130.663120985080covernews_get_breadcrumb_trail( ).../template-functions.php:277
140.663420986208breadcrumb_trail( ).../template-functions.php:316
150.664520989808Breadcrumb_Trail->trail( ).../breadcrumbs.php:43
160.665120992008sprintf ( ).../breadcrumbs.php:253

ਚੰਗੀ ਸਿਹਤ ਅਤੇ ਤੰਦਰੁਸਤੀ ਲਈ ਵਾਤਾਵਰਣ ਦੀ ਸੰਭਾਲ ਕਰਨਾ ਅਤਿ ਜਰੂਰੀ ਹੈ : ਸਿਵਲ ਸਰਜਨ

0

                           ਸ੍ਰੀ ਮੁਕਤਸਰ ਸਾਹਿਬ 05 ਜੂਨ 2021 :  ਵਿਸ਼ਵ ਵਾਤਾਵਰਣ ਦਿਵਸ ਤੇ ਸਿਵਲ ਸਰਜਨ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ ਪੂਰੇ ਉਤਸਾਹ ਨਾਲ ਮਨਾਇਆ ਗਿਆ। ਵਾਤਾਵਰਣ ਦਿਵਸ ਮਨਾਉਣ ਲਈ ਇਸ ਸਾਲ ਦਾ ਵਿਸਾ “ਵਾਤਾਵਰਣ ਪ੍ਰਣਾਲੀ ਬਹਾਲੀ“ ਹੈ ਜੋ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ‘ਤੇ ਕੇਂਦਿ੍ਰਤ ਹੈ।
ਵਾਤਾਵਰਣ ਦਿਵਸ ਦੇ ਮੌਕੇ ਤੇ ਸਿਵਲ ਸਰਜਨ  ਡਾ. ਰੰਜੂ ਸਿੰਗਲਾ ਨੇ ਆਪਣੇ ਦਫਤਰ ਵਿੱਚ ਪੌਦੇ ਲਗਾਏ ਅਤੇ ਇਸ ਮੌਕੇ ਬੋਲਦਿਆਂ ਉਨਾਂ ਕਿਹਾ “ਜਨਤਾ ਦੀ ਭਾਗੀਦਾਰੀ ਅਤੇ ਪ੍ਰਦੂਸਣ ਨੂੰ ਘਟਾਉਣ ਲਈ ਨਵੀਨ ਉਪਾਵਾਂ ਦੀ ਚੋਣ ਕਰਕੇ ਅਸੀਂ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ।” ਸਾਡੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ, ਆਸਪਾਸ ਦੇ ਇਲਾਕਿਆਂ ਵਿਚ ਸਫਾਈ ਦੀਆਂ ਗਤੀਵਿਧੀਆਂ, ਘੱਟ ਪਾਣੀ ਦੀ ਵਰਤੋਂ, ਊਰਜਾ-ਕੁਸ਼ਲ ਉਪਕਰਣਾਂ ਦੀ ਵਰਤੋਂ ਕਰਕੇ ਸਾਡੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜਾ ਕੀਤਾ ਜਾ ਸਕਦਾ ਹੈ। ਇਸ ਮਹਾਂਮਾਰੀ ਦੇ ਦੌਰ ਵਿਚ, ਦੁਨੀਆ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਵੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫਾ ਹਨ, ਜਿਸ ਨੂੰ ਕਿ ਅਸੀਂ ਭੁੱਲ ਜਾਂਦੇ ਹਾਂ। ਇਸ ਵਾਤਾਵਰਣ ਦਿਵਸ ਤੇ ਸਾਨੂੰ ਰਵਾਇਤੀ ਢੰਗ ਨਾਲ ਖਪਤ ਕਰਨ ਵਾਲੇ ਸਾਧਨਾਂ ਵੱਲ ਵਾਪਸ ਮੁੜਨ ਦੀ ਜਰੂਰਤ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜੀਆਂ ਲਈ ਵੱਧ ਤੋਂ ਵੱਧ ਸਰੋਤ ਛੱਡ ਸਕੀਏ।
ਕੁਦਰਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਨੂੰ ਪ੍ਰਾਪਤ ਕਰਨ ਦਾ ਟੀਚਾ ਸਾਡੀ ਦਿ੍ਰੜਤਾ ਅਤੇ ਵਚਨਬੱਧਤਾ ਤੇ ਨਿਰਭਰ ਕਰਦਾ ਹੈ ਤਾਂ ਜੋ ਦੇਸ ਵਿਚ ਦਰਿਆਵਾਂ, ਪਹਾੜਾਂ ਅਤੇ ਦਰੱਖਤਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ।

About The Author

Leave a Reply

Your email address will not be published. Required fields are marked *

error: Content is protected !!