ਹੁਸ਼ਿਆਰਪੁਰ, 01 ਅਕਤੂਬਰ 2021 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 2 ਅਕਤੂਬਰ ਦਿਨ ਸ਼ਨੀਵਾਰ ਨੂੰ ਗਾਂਧੀ ਜੈਯੰਤੀ ਅਤੇ 4 ਅਕਤੂਬਰ ਦਿਨ ਸੋਮਵਾਰ ਨੂੰ ਵਰਲਡ ਐਨੀਮਲ ਡੇਅ ਮੌਕੇ ਜ਼ਿਲ੍ਹੇ ਦੀਆਂ ਸਾਰੀਆਂ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
About The Author