ਈ.ਡੀ. ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਗ੍ਰਿਫਤਾਰ

0

ਚੰਡੀਗੜ੍ਹ, 11 ਨਵੰਬਰ 2021 : ਈ ਡੀ ਵੱਲੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਈ ਡੀ ਵੱਲੋਂ ਅੱਜ ਸੁਖਪਾਲ ਖਹਿਰਾ ਨੂੰ ਆਪਣੇ ਦਫਤਰ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ।
ਈ ਡੀ ਵੱਲੋਂ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਮਨੀ ਲਾਂਡ੍ਰਿੰਗ, ਡਰੱਗ ਟ੍ਰੈਫਿਕਿੰਗ ਅਤੇ ਟ੍ਰੇਡ ਪਾਸਪੋਰਟ ਮਾਮਲੇ ‘ਚ ਕੀਤੀ ਗਈ ਹੈ। ਕੁੱਝ ਮਹੀਨੇ ਪਹਿਲਾਂ ਈ ਡੀ ਵੱਲੋਂ ਸੁਖਪਾਲ ਖਹਿਰਾ ਦੇ ਘਰ ਰੇਡ ਵੀ ਕੀਤੀ ਗਈ ਸੀ।

About The Author

Leave a Reply

Your email address will not be published. Required fields are marked *