( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358248{main}( ).../index.php:0
20.0002358608require( '/home/timespunjab.com/public_html/wp-blog-header.php' ).../index.php:17
30.491417646136require_once( '/home/timespunjab.com/public_html/wp-includes/template-loader.php' ).../wp-blog-header.php:19
40.501017713240include( '/home/timespunjab.com/public_html/wp-content/themes/covernews/single.php' ).../template-loader.php:106
50.501017713240get_header( ).../single.php:10
60.512317733048locate_template( ).../general-template.php:48
70.512517733160load_template( ).../template.php:745
80.512617733576require_once( '/home/timespunjab.com/public_html/wp-content/themes/covernews/header.php' ).../template.php:810
90.715520983088do_action( ).../header.php:63
100.715520983464WP_Hook->do_action( ).../plugin.php:517
110.715520983464WP_Hook->apply_filters( ).../class-wp-hook.php:348
120.715520984216covernews_get_breadcrumb( ).../class-wp-hook.php:324
130.715920984336covernews_get_breadcrumb_trail( ).../template-functions.php:277
140.716220985464breadcrumb_trail( ).../template-functions.php:316
150.717020989032Breadcrumb_Trail->trail( ).../breadcrumbs.php:43
160.717520991232sprintf ( ).../breadcrumbs.php:253

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ *ਤੇ ਪਾਬੰਦੀ

0

ਮਾਨਸਾ, 29 ਜੂਨ 2021 : ਵਧੀਕ ਜਿ਼ਲ੍ਹਾ ਮੈਜਿਸਟਰੇਟ—ਕਮ –ਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ *ਤੇ ਪੂਰਨ ਤੌਰ *ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ *ਤੇ ਰੋਕ ਲਗਾਉਣੀ ਲਾਜ਼ਮੀ ਹੈ।

  ਇਹ ਹੁਕਮ 31 ਜੁਲਾਈ, 2021 ਤੱਕ ਲਾਗੂ ਰਹੇਗਾ।

About The Author

Leave a Reply

Your email address will not be published. Required fields are marked *

error: Content is protected !!