ਚਾਇਨਾ ਦੀ ਡੋਰ ਨੂੰ ਵੇਚਣ,ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਦੇ ਆਦੇਸ਼ ਜਾਰੀ

0

ਜਲੰਧਰ, 28 ਜਨਵਰੀ 2022 : ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਸ੍ਰੀ ਅਮਰਜੀਤ ਸਿੰਘ ਬੈਂਸ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਜਲੰਧਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁੰਕਮਲ ਪਾਬੰਦੀ ਲਗਾ ਦਿੱਤੀ ਹੇ। ਇਹ ਹੁਕਮ 18.07.2022 ਤੱਕ ਲਾਗੂ ਰਹੇਗਾ।

About The Author

Leave a Reply

Your email address will not be published. Required fields are marked *

You may have missed