ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ

0

ਗੁਰਵਿੰਦਰ ਸਿੰਘ ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ

ਚੰਡੀਗੜ੍ਹ, 10 ਫਰਵਰੀ 2022 : ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

About The Author

Leave a Reply

Your email address will not be published. Required fields are marked *

error: Content is protected !!