( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358248{main}( ).../index.php:0
20.0002358608require( '/home/timespunjab.com/public_html/wp-blog-header.php' ).../index.php:17
30.446117646248require_once( '/home/timespunjab.com/public_html/wp-includes/template-loader.php' ).../wp-blog-header.php:19
40.454717713352include( '/home/timespunjab.com/public_html/wp-content/themes/covernews/single.php' ).../template-loader.php:106
50.454717713352get_header( ).../single.php:10
60.463717733160locate_template( ).../general-template.php:48
70.463817733272load_template( ).../template.php:745
80.463917733688require_once( '/home/timespunjab.com/public_html/wp-content/themes/covernews/header.php' ).../template.php:810
90.665320983376do_action( ).../header.php:63
100.665320983752WP_Hook->do_action( ).../plugin.php:517
110.665320983752WP_Hook->apply_filters( ).../class-wp-hook.php:348
120.665320984504covernews_get_breadcrumb( ).../class-wp-hook.php:324
130.665720984624covernews_get_breadcrumb_trail( ).../template-functions.php:277
140.665920985752breadcrumb_trail( ).../template-functions.php:316
150.666720989448Breadcrumb_Trail->trail( ).../breadcrumbs.php:43
160.667320991840sprintf ( ).../breadcrumbs.php:253

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਪਿੰਡਾਂ ’ਚ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

0

ਸੰਗਰੂਰ, 23 ਜੁਲਾਈ 2021 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਪਹਿਲਾਂ ਤੋਂ ਜਾਰੀ ਹੁਕਮਾਂ ਦੀ ਤਾਰੀਖ ਵਿੱਚ ਵਾਧਾ ਕਰਦਿਆਂ ਕਿਹਾ ਗਿਆ ਹੈ ਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 18 ਸਤੰਬਰ 2021 ਤੱਕ ਲਾਗੂ ਰਹਿਣਗੇ।

About The Author

Leave a Reply

Your email address will not be published. Required fields are marked *

error: Content is protected !!