ਪੰਜਾਬ ‘ਚ ਕਾਨੂੰਨ ਵਿਵਸਥਾ ਬੇਹਾਲ, ਹੁਣ ਪਟਿਆਲਾ ‘ਚ ਕਬੱਡੀ ਖਿਡਾਰੀ ਦਾ ਸ਼ਰੇਆਮ ਕਤਲ

0

ਪਟਿਆਲਾ,  6  ਅਪ੍ਰੈਲ  2022  :  ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਭਿੰਦਾ ਦਾ ਬੀਤੀ ਰਾਤ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਪੰਜਾਬ ‘ਚ ਕਾਨੂੰਨ ਵਿਵਸਥਾ ਕਮਜ਼ੋਰ ਹੁੰਦੀ ਨਜਰ ਆ ਰਹੀ ਹੈ । ਲਗਾਤਾਰ ਕਤਲ ਦੀਆਂ ਵਾਰਦਾਤਾਂ ਨੇ ਸੂਬੇ ‘ਚ ਕਾਨੂੰਨ ਵਿਵਸਥਾ ‘ਤੇ ਵੱਡੇ ਸਵਾਲ ਖੜੇ ਕਰ ਦਿਤੇ ਹਨ । ਉਥੇ ਹੀ ਪੁਲਿਸ ਮੁਲਾਜਮ ਦਾ ਕਹਿਣਾ ਹੈ ਕਿ ਇਹ ਕਤਲ ਆਪਸੀ ਰੰਜਿਸ਼ ਖੋਰੀ ਕਰਕੇ ਕੀਤਾ ਗਿਆ ਹੈ ਅਤੇ ਫਿਲਹਾਲ ਜਾਂਚ ਜਾਰੀ ਹੈ ।

ਦੇਖੋ ਵੀਡੀਓ  :

https://www.facebook.com/109153657928252/posts/353856280124654/?flite=scwspnss

 

About The Author

Leave a Reply

Your email address will not be published. Required fields are marked *