( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358248{main}( ).../index.php:0
20.0002358608require( '/home/timespunjab.com/public_html/wp-blog-header.php' ).../index.php:17
30.464417647520require_once( '/home/timespunjab.com/public_html/wp-includes/template-loader.php' ).../wp-blog-header.php:19
40.472117714624include( '/home/timespunjab.com/public_html/wp-content/themes/covernews/single.php' ).../template-loader.php:106
50.472117714624get_header( ).../single.php:10
60.480017734432locate_template( ).../general-template.php:48
70.480117734544load_template( ).../template.php:745
80.480217734960require_once( '/home/timespunjab.com/public_html/wp-content/themes/covernews/header.php' ).../template.php:810
90.655220984192do_action( ).../header.php:63
100.655220984568WP_Hook->do_action( ).../plugin.php:517
110.655220984568WP_Hook->apply_filters( ).../class-wp-hook.php:348
120.655220985320covernews_get_breadcrumb( ).../class-wp-hook.php:324
130.655520985440covernews_get_breadcrumb_trail( ).../template-functions.php:277
140.655720986568breadcrumb_trail( ).../template-functions.php:316
150.656420990136Breadcrumb_Trail->trail( ).../breadcrumbs.php:43
160.656820992336sprintf ( ).../breadcrumbs.php:253

ਕਮਿਊਨਿਟੀ ਹੈਲਥ ਸੈਂਟਰ ਅਮਲੋਹ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

0
ਫ਼ਤਹਿਗੜ੍ਹ ਸਾਹਿਬ, 24 ਜੁਲਾਈ 2021 : ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੇਰਾ ਵਚਨ 100 ਫੀਸਦੀ ਟੀਕਾਕਰਨ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਸੈਂਟਰ ਅਮਲੋਹ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਜਿਸ ਵਿਚ 45 ਸਾਲ ਤੋਂ ਵੱਧ ਉਮਰ ਦੇ 106 ਵਿਅਕਤੀਆਂ ਨੂੰ ਵੈਕਸੀਨੇਸਨ ਲਗਵਾਈ ਗਈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਬਾਕੀ ਰਹਿੰਦੇ ਪਿੰਡਾਂ ਦਾ 100 ਫੀਸਦੀ ਟੀਕਾਕਰਨ ਦਾ ਟੀਚਾ ਛੇਤੀ ਪੂਰਾ ਕੀਤਾ ਜਾ ਸਕੇ।
 ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਈਰਸ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਆਪਣਾ ਮੂੰਹ ਤੇ ਨੱਕ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ, ਆਪਣੇ ਹੱਥ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨੇ ਅਤੇ ਇੱਕ ਦੂਜੇ ਤੋਂ ਦੋ ਗਜ਼ ਦੀ ਦੂਰੀ ਰੱਖਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਇਹ ਤਿੰਨਾਂ ਨੂੰ ਅਪਣਾ ਕੇ ਕੋਵਿਡ-19 ਨੂੰ ਮਾਤ ਦਿੱਤੀ ਜਾ ਸਕਦੀ ਹੈ।

About The Author

Leave a Reply

Your email address will not be published. Required fields are marked *

error: Content is protected !!