( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358280{main}( ).../index.php:0
20.0001358640require( '/home/timespunjab.com/public_html/wp-blog-header.php' ).../index.php:17
30.693017653056require_once( '/home/timespunjab.com/public_html/wp-includes/template-loader.php' ).../wp-blog-header.php:19
40.701117720160include( '/home/timespunjab.com/public_html/wp-content/themes/covernews/single.php' ).../template-loader.php:106
50.701117720160get_header( ).../single.php:10
60.736917739968locate_template( ).../general-template.php:48
70.737017740080load_template( ).../template.php:745
80.737117740496require_once( '/home/timespunjab.com/public_html/wp-content/themes/covernews/header.php' ).../template.php:810
91.128820989848do_action( ).../header.php:63
101.128820990224WP_Hook->do_action( ).../plugin.php:517
111.128820990224WP_Hook->apply_filters( ).../class-wp-hook.php:348
121.128820990976covernews_get_breadcrumb( ).../class-wp-hook.php:324
131.129220991096covernews_get_breadcrumb_trail( ).../template-functions.php:277
141.129420992224breadcrumb_trail( ).../template-functions.php:316
151.130320995760Breadcrumb_Trail->trail( ).../breadcrumbs.php:43
161.130820997960sprintf ( ).../breadcrumbs.php:253

ਮਹੀਨਾਵਰ ਲੋਕ ਅਦਾਲਤ ਵਿੱਚ 28 ਕੇਸਾਂ ਦਾ ਨਿਪਟਾਰਾ

0

ਮਾਨਸਾ, 31  ਜੁਲਾਈ 2021 : ਮਹੀਨਾਵਰ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸ਼੍ਰੀਮਤੀ ਨਵਜੋਤ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ ਅਤੇ ਬੁਢਲ਼ਾਡਾ ਵਿਖੇ ਲਗਾਈ ਗਈ। ਇਹ ਜਾਣਕਾਰੀ ਦਿੰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸੱਕਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ਼੍ਰੀਮਤੀ ਸ਼ਿਲਪਾ ਨੇ ਦੱਸਿਆ ਕਿ  ਮਾਨਸਾ ਵਿਖੇ ਨੌ ,ਬੁਢਲਾਡਾ ਵਿਖੇ ਅਤੇ  ਸਰਦੂਲਗੜ ਵਿਖੇ ਦੋ-ਦੋ ਬੈਂਚਾਂ ਦਾ ਗਠਨ ਕੀਤਾ ਗਿਆ ਸੀ। 

ਮਾਨਸਾ ਵਿਖੇ ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀਮਤੀ ਮਨਜੋਤ ਕੌਰ, ਸ਼੍ਰੀ ਮਨਦੀਪ ਸਿੰਘ ਢਿੱਲੋਂ, ਸ਼੍ਰੀ ਦਿਨੇਸ਼ ਕੁਮਾਰ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਸ਼੍ਰੀਮਤੀ ਅਮਿਤਾ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਸੁਮਿਤ ਭੱਲਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਤੁਲ ਕੰਬੋਜ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਸ਼੍ਰੀ ਹਰੀਸ਼ ਕੁਮਾਰ,  ਸਿਵਲ ਜੱਜ (ਜੂਨੀਅਰ ਡੀਵੀਜ਼ਨ) ਮਿਸ ਦਿਲਸ਼ਾਦ ਕੌਰ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਸ਼੍ਰੀ ਰਾਜ ਪਾਲ ਸਿੰਘ ਤੇਜੀ, ਬੁਢਲਾਡਾ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਸ਼੍ਰੀ ਪੰਕਜ ਵਰਮਾ, ਸਿਵਲ ਜੱਜ (ਜੂਨੀਅਰ ਡੀਵੀਜ਼ਨ) ਸ਼੍ਰੀ ਅਮਰਜੀਤ ਸਿੰਘ, ਸਰਦੂਲਗੜ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਸ਼੍ਰੀ ਅਨੂਪ ਸਿੰਘ, ਸਿਵਲ ਜੱਜ (ਜੂਨੀਅਰ ਡੀਵੀਜ਼ਨ) ਸ਼੍ਰੀ ਗੁਰਦਰਸ਼ਨ ਸਿੰਘ, ਆਧਾਰਿਤ ਬੈਂਚਾਂ ਵੱਲੋਂ 28 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ, ਸ਼੍ਰੀ ਬਲਵੰਤ ਭਾਟੀਆ, ਸ਼੍ਰੀ ਪ੍ਰਮੋਦ ਕੁਮਾਰ ਜਿੰਦਲ, ਸ਼੍ਰੀ ਗੁਰਕ੍ਰਿਪਾਲ ਸਿੰਘ ਟਿਵਾਣਾ, ਸ਼੍ਰੀ ਹਰਜੀਤ ਸਿੰਘ ਸਾਧੂਵਾਲ, ਸ਼੍ਰੀਮਤੀ ਰਾਜਵਿੰਦਰ ਕੌਰ, ਸ਼੍ਰੀ ਗੁਰਨੀਸ਼ ਸਿੰਘ ਮਾਨਸ਼ਾਹੀਆ, ਸ਼੍ਰੀ ਰੋਹਿਤ ਸਿੰਗਲਾ, ਸ਼੍ਰੀ ਹਰਮਨਜੀਤ ਸਿੰਘ, ਸ਼੍ਰੀਮਤੀ ਸ਼ਸ਼ੀ ਬਾਲਾ, ਸ਼੍ਰੀਮਤੀ ਸਰੀਤਾ ਗਰਗ, ਸ਼੍ਰੀਮਤੀ ਗੁਰਪ੍ਰੀਤ ਕੌਰ, ਸ਼੍ਰੀ ਬਲਜਿੰਦਰ ਸੰਗੀਲਾ,ਡਾ. ਗੁਰਮੇਲ ਕੌਰ,ਸ਼੍ਰੀ ਜਗਜੀਵਨ ਸਿੰਘ ਅਲੀਕੇ, ਸ਼੍ਰੀ ਰਾਜਿੰਦਰ ਗਰਗ, ਸ਼੍ਰੀ ਰਮੇਸ਼ ਕੁਮਾਰ, ਸ਼੍ਰੀ ਅੰਮ੍ਰਿਤਪਾਲ ਸਿੰਘ ਸ਼ਾਮਿਲ ਸਨ।

ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ।  ਨਿਪਟਾਰਾ ਕੀਤੇ ਗਏ ਕੁੱਲ 28 ਕੇਸਾਂ ਵਿੱਚ 12,96,600/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। 

About The Author

Leave a Reply

Your email address will not be published. Required fields are marked *

error: Content is protected !!