ਮਾਨਸਾ, 29 ਮਈ 2022 : ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਜਿਕਰਯੋਗ ਹੈ ਕਿ ਗੋਲਡੀ ਬਰਾੜ ਲਾਰੈਂਸ ਬਿਸਨੋਈ ਗਰੁੱਪ ਦਾ ਮੈਂਬਰ ਹੈ। ਉਸ ਵਲੋਂ ਆਪਣੇ ਫੇਸਬੁੱਕ ਪੇਜ਼ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ।
About The Author