Lifestyle

ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੇ ਦੂਰੀ ਕਤਾਰ ਦੇ ਬੀਐਸਐਫ ਤੇ ਪੁਲਿਸ ਨਾਕਿਆਂ ਦਾ ਰਾਤ ਨੂੰ ਔਚਕ ਨੀਰਿਖਣ -ਚੋਣਾਂ ਦੀਆਂ ਤਿਆਰੀਆਂ ਮੁਕੰਮਲ, ਲੋਕ ਵੱਧ ਤੋਂ ਵੱਧ ਮਤਦਾਨ ਕਰਨ ਲਈ ਆਉਣ-ਡਾ: ਸੇਨੂ ਦੁੱਗਲ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਤੇ ਏ.ਡੀ.ਸੀ. ਡਾ. ਹਰਿੰਦਰ ਸਿੰਘ ਬੇਦੀ ਪੋਸਟਲ ਬੈਲੇਟ ਪੇਪਰ ਨਾਲ ਵੋਟਾਂ ਪਾਉਣ ਲਈ ਯੋਗ ਵੋਟਰਾਂ ਨੂੰ ਫਾਰਮ 12 ਡੀ ਦੇਣ ਬਾਰੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।