ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ -ਜ਼ੋਮੈਟੋ ਦੇ ਵਰਕਰਾਂ ਤੇ ਆਮ ਲੋਕਾਂ ਨੂੰ ਟਰੈਫਿਕ ਰੂਲਾਂ ਦੀ ਜਾਣਕਾਰੀ ਦਿੱਤੀ

ਪਟਿਆਲਾ , 9 ਫਰਵਰੀ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਪੰਜਾਬ ਰਾਜਕਾਨੂੰਨੀ ਸੇਵਾਵਾਂ ਅਥਾਰਟੀ, ਐਸ..ਐਸ ਨਗਰ ਦੇ ਦਿਸ਼ਾਨਿਰਦੇਸ਼ਾਂਅਨੁਸਾਰ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਕਮਚੇਅਰਪਰਸਨ, ਜ਼ਿਲ੍ਹਾ ਕਾਨੂੰਨੀਸੇਵਾਵਾਂ ਅਥਾਰਟੀਰੁਪਿੰਦਰਜੀਤ ਚਾਹਲ  ਦੀ ਅਗਵਾਈ ਹੇਠ ਜ਼ਿਲ੍ਹਾਕਚਹਿਰੀ ਕੰਪਲੈਕਸ ਦੇ .ਡੀ.ਆਰ. ਸੈਂਟਰ ਵਿਖੇ ਇੱਕ ਵਿਆਪਕ ਕਾਨੂੰਨੀਜਾਗਰੂਕਤਾ ਪ੍ਰੋਗਰਾਮ  ਕਰਵਾਇਆ ਗਿਆ ਇਸ ਦੌਰਾਨ ਜ਼ੋਮੈਟੋ ਦੇਵਰਕਰਾਂ ਅਤੇ ਆਮ ਲੋਕਾਂ ਨੂੰ ਟਰੈਫਿਕ ਰੂਲਾਂ  ਦੀ ਜਾਣਕਾਰੀ ਦਿੱਤੀ ਗਈ।

            ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨੀ ਅਰੋੜਾ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਜ਼ੋਮੈਟੋਡਿਲੀਵਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ, ਪੰਜਾਬਵਿਕਟਿਮ ਕੰਪਨਸੇਸ਼ਨ ਸਕੀਮ (2017), ਮੁਫਤ ਕਾਨੂੰਨੀ ਸੇਵਾਵਾਂ, ਸਥਾਈਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਆਗਾਮੀ 9 ਮਾਰਚ, 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤਵਰਗੇ ਮਹੱਤਵਪੂਰਨਵਿਸ਼ਿਆਂ ਬਾਰੇ ਜਾਗਰੂਕ ਕਰਨਾ ਹੈ ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟਮਨਦੀਪ ਵਰਮਾ ਤੇ ਟਰੈਫਿਕ ਰੂਲਜ਼ ਐਜੂਕੇਸ਼ਨ ਸੈੱਲ, ਪਟਿਆਲਾ ਦੇਇੰਚਾਰਜ ਇੰਸਪੈਕਟਰ ਕਰਮਜੀਤ ਕੌਰ ਵੀ ਮੌਜੂਦ ਸਨ

            ਸਮਾਗਮ ਦੌਰਾਨ ਮਾਨੀ ਅਰੋੜਾ ਨੇ ਲੋੜਵੰਦਾਂ ਲਈ ਮੁਫਤਕਾਨੂੰਨੀ ਸਹਾਇਤਾ ਦੀ ਪਹੁੰਚਤੇ ਜ਼ੋਰ ਦਿੱਤਾ, ਅਤੇ ਵਿਅਕਤੀਆਂ ਨੂੰਵਿਅਕਤੀਗਤ ਤੌਰਤੇ ਜਾਂ ਫ਼ੋਨ (0175-2306500) ਜਾਂ ਨਾਲਸਾਹੈਲਪਲਾਈਨ ਨੰ. 15100  ਰਾਹੀਂ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਦੇ ਅੰਦਰ.ਡੀ.ਆਰ. ਸੈਂਟਰ ਵਿਖੇ ਫਰੰਟ ਆਫਿਸ ਤੱਕ ਪਹੁੰਚਣ ਲਈ ਪ੍ਰੇਰਤ ਕੀਤਾ

About The Author