ਈਡੀ ਨੇ MLA ਕੁਲਵੰਤ ਸਿੰਘ ਦੇ ਘਰ ਮਾਰੀ ਰੇਡ

ਚੰਡੀਗੜ੍ਹ,  31 ਅਕਤੂਬਰ | ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ਵਿਖੇ ਛਾਪਾ ਮਾਰਿਆ ਜਾ ਰਿਹਾ ਹੈ। ਦੱਸ ਦਈਏ ਕਿ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਹਨ।

About The Author

You may have missed