ਜਲੰਧਰ ਪੁਲਿਸ ਕਮਿਸ਼ਨਰੇਟ ਨੇ ਹੁਣ ਤੱਕ ਦਾ ਸਭ ਤੋਂ ਵੱਡੀ ਨਸ਼ੇ ਦੀ ਖੇਪ ਕੀਤੀ ਜ਼ਬਤ, ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਮੁੱਖ ਸਰਗਨਾ ਕੀਤਾ ਕਾਬੂ

ਜਲੰਧਰ , 29 ਅਪ੍ਰੈਲ | ਸ਼ਹਿਰ ਦੇ ਇਤਿਹਾਸ ਵਿੱਚ ਡਰੱਗ ਦੀ ਸਭ ਤੋਂ ਵੱਡੀ ਖੇਪ ਬਰਾਮਦ

48 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਸਿੰਡੀਕੇਟ ਦੇ ਤਾਰ ਸਰਹੱਦਾਂ ਦੇ ਪਾਰ ਫੈਲੇ ਹੋਏ ਹਨ, ਇਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਨਾਲ ਜੁੜੇ, ਘਰੇਲੂ ਨੈਟਵਰਕ ਵਿਚ ਦੋ ਰਾਜਾਂ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਫੈਲੇ

21 ਲੱਖ ਰੁਪਏ ਦੇ ਨਜਾਇਜ਼ ਫੰਡ ਜ਼ਬਤ, ਇੱਕ ਨੋਟ ਗਿਣਨ ਵਾਲੀ ਮਸ਼ੀਨ ਅਤੇ ਤਿੰਨ ਹਾਈ ਟੈਕ ਗੱਡੀਆਂ ਬਰਾਮਦ

 

About The Author

You may have missed