ਸਵੀਪ ਟੀਮ ਜਲਾਲਾਬਾਦ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਵਿਖੇ ਹਸਤਾਖਰ ਅਭਿਆਨ ਅਤੇ ਵੋਟ ਜਾਗਰੂਕਤਾ ਪ੍ਰਣ ਦਿਵਾਇਆ ਗਿਆ

ਜਲਾਲਾਬਾਦ / ਫਾਜ਼ਿਲਕਾ 30 ਅਪ੍ਰੈਲ | ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆ ਜ਼ਿਲ੍ਹਾ ਚੋਣ ਅਫਸਰਫਾਜ਼ਿਲਕਾਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਡੀ ਸ਼੍ਰੀ ਸ਼ਿਵ ਕੁਮਾਰਗੋਇਲ, ਜਲਾਲਾਬਾਦ -079 ਚੋਣ ਅਧਿਕਾਰੀ ਕਮਉਪ ਮੰਡਲ ਮਜਿਸਟ੍ਰੇਟਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਅਤੇ ਟੀਮ ਇੰਚਾਰਜ ਸ਼੍ਰੀ ਅਮਰਦੀਪ ਬਾਲੀਹੈੱਡਮਾਸਟਰ ਦੀ ਅਗਵਾਈ ਤੇ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ , ਸ਼੍ਰੀ ਅਸ਼ੂਤੋਸ਼ ਅਤੇ ਸ਼੍ਰੀ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰਸੈਕੰਡਰੀ ਸਕੂਲ ਚੱਕ ਵਜੀਦਾ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ

 ਇਸ ਦੌਰਾਨ ਟੀਮ ਦੁਆਰਾ ਸਕੂਲ ਪ੍ਰਿੰਸੀਪਲ ਸ਼੍ਰੀ ਸੁਖਤਿਆਰ ਸਿੰਘਅਤੇ ਸਟਾਫ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024  ਲਈ ਜਾਗਰੂਕ ਕੀਤਾ ਗਿਆ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀ ਵੋਟਰ ਭਾਗੀਦਾਰੀਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣਕਰਵਾਇਆ ਗਿਆ| ਬੂਥ ਲੈਵਲ ਤੇ ਬੀ.ਐੱਲ . ਤਾਰਾ ਸਿੰਘ ਅਤੇ ਗੁਰਨਾਮ ਸਿੰਘਨੇ ਵਿਸ਼ਵਾਸ਼ ਦਵਾਇਆ ਕਿ ਅਸੀ ਵੱਧ ਤੋਂ ਵੱਧ ਵੋਟਾਂ ਪੁਆਉਣ ਲਈ ਆਮ ਲੋਕਾਂਨੂੰ ਸਹਿਯੋਗ ਦੇਵਾਂਗੇ। ਇਸ ਮੌਕੇ ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ

About The Author

You may have missed