ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫਸਰ ਦੀ ਨਿਗਰਾਨੀ ਹੇਠ ਹੋਈ

ਫਾਜ਼ਿਲਕਾ , 27 ਮਈ | ਲੋਕ ਸਭਾ ਚੋਣਾਂ ਦੇ ਮੱਦੇਨਜਰ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ।ਇਸ ਮੌਕੇ ਸਮੂਹ ਵਿਧਾਨ ਸਭਾ ਹਲਕਿਆਂ ਨੁੰ ਕੁੱਲ 18 ਬੈਲੇਟ ਯੁਨਿਟ (ਬੀ.ਯੂ), 16 ਕੰਟਰੋਲ ਯੂਨਿਟ ਅਤੇ 66 ਵੀ.ਵੀ.ਪੈਟ ਅਲਾਟ ਕੀਤੇੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਇਲੈਕਸ਼ਨ ਦਫਤਰ ਦਾ ਸਟਾਫ ਮੌਜੂਦ ਸੀ।

About The Author

error: Content is protected !!