India Punjab Punjabi ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਬੋਹਰ ਪਹੁੰਚ ਲੋਹੜੀ ਧੀਆਂ ਦੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੀਤੀ ਸ਼ਿਰਕਤ ਧੀਆਂ ਦੀ ਲੋਹੜੀ ਮਨਾਉਣਾ ਪੁਰਾਣੀਆਂ ਰਵਾਇਤਾਂ ਨੂੰ ਬਦਲਣ ਦਾ ਸੰਕਲਪ- ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ 90 ਫੀਸਦੀ ਤੱਕ ਪੂਰਾ ਕੀਤਾ-ਵਿਧਾਇਕ ਬਲੂਆਣਾ 21 ਨਵ ਜਨਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਮੌਕੇ ਕੀਤਾ ਸਨਮਾਨਿਤ timesuser January 12, 2024