India Punjab Punjabi ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪਟਿਆਲਾ ਦਾ ਚੋਣ ਮੈਨੇਜਮੈਂਟ ਪਲਾਨ ਜਾਰੀ ਕਰਦੇ ਹੋਏ। timesuser May 7, 2024
India Punjab Punjabi ਏ.ਡੀ.ਸੀ. (ਜ) ਕੰਚਨ ਲੋਕ ਸਭਾ ਚੋਣਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਨੇਮਾ ਤੇ ਮਾਲ ਮੈਨੇਜਰਾਂ ਅਤੇ ਕਾਲਜਾਂ ਦੇ ਨੁਮਾਇੰਦਿਆਂ ਨਾਲ ਬੈਠਕ ਕਰਦੇ ਹੋਏ। timesuser May 6, 2024
India Punjab Punjabi ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ। timesuser May 3, 2024
India Punjab Punjabi ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਈ.ਵੀ.ਐਮ. ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਉਂਦੇ ਹੋਏ। timesuser May 2, 2024