Patiala

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੈਤੋ ਦਾ ਮੋਰਚਾ 100 ਸਾਲਾ ਸ਼ਤਾਬਦੀ ਸਬੰਧੀ ਸਨਮਾਨ ਸਮਾਰੋਹ ਮੌਕੇ ਸ਼ਿਰਕਤ ਕਰਦੇ ਹੋਏ। ਮੰਚ ‘ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਰਾਣੀ ਪ੍ਰੀਤੀ ਸਿੰਘ ਨਾਭਾ, ਕੰਵਰ ਅਭੈ ਉਦੇ ਪ੍ਰਤਾਪ ਸਿੰਘ ਤੇ ਹੋਰ ਪਤਵੰਤੇ ਵੀ ਨਜ਼ਰ ਆ ਰਹੇ ਹਨ।