Patiala

ਜਨਰਲ ਅਬਜ਼ਵਰ ਓਮ ਪ੍ਰਕਾਸ਼ ਬਕੋੜੀਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਉਨ੍ਹਾਂ ਨਾਲ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਤੇ ਏ.ਡੀ.ਸੀ. ਡਾ. ਹਰਿੰਦਰ ਸਿੰਘ ਬੇਦੀ ਪੋਸਟਲ ਬੈਲੇਟ ਪੇਪਰ ਨਾਲ ਵੋਟਾਂ ਪਾਉਣ ਲਈ ਯੋਗ ਵੋਟਰਾਂ ਨੂੰ ਫਾਰਮ 12 ਡੀ ਦੇਣ ਬਾਰੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।