PunjabGovernor

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਜੀ.ਜੀ.ਐਨ. ਖਾਲਸਾ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ‘ਗੁਰੂ ਨਾਨਕ ਦੇ ਬਹੁਸਭਿਆਚਾਰਕ ਸਮਾਜ ਅਤੇ ਸ਼ਾਂਤਮਈ ਸਹਿਹੋਦ ਦੇ ਸੰਕਲਪ’ ਪੁਸਤਕ ਲੋਕ ਅਰਪਿਤ ਕੀਤੀ