#PunjabNews

30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ -ਐਗਜ਼ਿਟ ਪੋਲ ਤੇ ਓਪੀਨੀਅਨ ਪੋਲ ’ਤੇ ਵੀ ਰਹੇਗੀ ਪਾਬੰਦੀ -31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਪ੍ਰਵਾਨਗੀ ਲਾਜ਼ਮੀ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੀਡੀਆ ਕਰਮੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ