sangrur

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਫੂਕੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਅਰਥੀ ਆਂਗਣਵਾੜੀ ਵਰਕਰਾਂ ਖ਼ਿਲਾਫ਼ ਲਾਗੂ ਕੀਤੇ ਐਸਮਾ ਕਾਨੂੰਨ ਅਤੇ ਗ੍ਰਿਫਤਾਰੀਆਂ ਦਾ ਵਿਰੋਧ ਸੰਘਰਸ਼ ਕਰ ਰਹੀਆਂ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ